ਹਲਕਾ ਰਾਜਾਸਾਂਸੀ ਕੈਬਨਿਟ ਮੰਤਰੀ ਸ੍ਰ.ਸੁਖਬਿੰਦਰ ਸਿੰਘ ਸਰਕਾਰੀਆ ਸਾਬ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਪਿੰਡ ਬਾਬਾ ਮੀਕੇ ਸ਼ਾਹ ਕਲੋਨੀ ਵਿਖੇ ਮਨੋਜ ਸਿੰਘ ਭੱਟੀ ਦੀ ਅਗਵਾਈ ਹੇਠ ਸਾਝੀ ਮੀਟਿੰਗ ਹੋੲੀ ਜਿਸ ਵਿੱਚ ਜ਼ਿਲਾ ਪ੍ਰੀਸ਼ਦ ਜ਼ੋਨ ਚੋਗਾਵਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰ ਕਸ਼ਮੀਰ ਸਿੰਘ ਖਿਆਲਾ ਦੇ ਹੱਕ ਵਿੱਚ ਵੋਟ ਪਾਉਣ ਲਈ ਬੇਨਤੀ ਕੀਤੀ।
Post a Comment