ਹਲਕਾ ਰਾਜਾਸਾਂਸੀ ਕੈਬਨਿਟ ਮੰਤਰੀ ਸ੍ਰ.ਸੁਖਬਿੰਦਰ ਸਿੰਘ ਸਰਕਾਰੀਆ ਸਾਬ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿੰਡ ਬਾਬਾ ਮੀਕੇ ਸ਼ਾਹ ਕਲੋਨੀ ਵਿਖੇ ਮਨੋਜ ਸਿੰਘ ਭੱਟੀ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੂੰ ਨਰੇਗਾ ਸਕੀਮ ਅਧੀਨ ਕੰਮ ਦਿਵਾਇਆ ਗਿਆ । ਅਤੇ ਪਿੰਡ ਦੀ ਨਰੇਗਾ ਸਕੀਮ ਤਹਿਤ ਸਾਫ ਸਫਾਈ ਕਰਵਾਈ ਗਈ । 🙏🙏🙏🙏🙏
Post a Comment