Congress Accelerates Campaign in Ludhiana West — Key Meeting Held at Ward 59
Congress Accelerates Campaign in Ludhiana West — Key Meeting Held at Ward 59
ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ
ਅੱਜ ਵਾਰਡ ਨੰਬਰ 59, ਬਾੜੇਵਾਲ ਰੋਡ ਲੁਧਿਆਣਾ ਵਿਖੇ ਸ਼੍ਰੀ ਸੁਨੀਲ ਸ਼ਰਮਾ ਜੀ ਦੇ ਦਫ਼ਤਰ ਵਿੱਚ ਇੱਕ ਮਹੱਤਵਪੂਰਣ ਮੀਟਿੰਗ ਕਰਵਾਈ ਗਈ।
ਇਸ ਮੌਕੇ 'ਤੇ ਕਾਂਗਰਸ ਦੇ ਉਮੀਦਵਾਰ ਸ਼੍ਰੀ ਭਾਰਤ ਭੂਸ਼ਣ ਆਸ਼ੂ ਜੀ ਦੇ ਹੱਕ ਵਿੱਚ ਚੋਣ ਮੁਹਿੰਮ ਨੂੰ ਹੋਰ ਤੇਜ਼ੀ ਦਿੱਤੀ ਗਈ।
Post a Comment